ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਮੈਨਸ ਸਿੰਗਲਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪ੍ਰਮੋਦ ਭਗਤ ਨੂੰ ਵਧਾਈਆਂ ਦਿੱਤੀਆਂ
प्रविष्टि तिथि:
27 OCT 2023 7:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਬੈਟਮਿੰਟਨ ਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪ੍ਰਮੋਦ ਭਗਤ ਨੂੰ ਵਧਾਈਆ ਦਿੱਤੀਆਂ।
ਉਨ੍ਹਾਂ ਨੇ ਇਸ ਜਿੱਤ ਦੇ ਲਈ ਭਗਤ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤਿਭਾ ਦੀ ਸਰਾਹਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਬੈਡਮਿੰਟਨ ਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਪ੍ਰਤਿਸ਼ਠਿਤ ਗੋਲਡ ਮੈਡਲ ਹਾਸਲ ਕਰਨ ਦੇ ਲਈ ਪ੍ਰਮੋਦ ਭਗਤ ਨੂੰ ਵਧਾਈਆਂ।
ਉਨ੍ਹਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤਿਭਾ ਨੇ ਸਾਡੇ ਦੇਸ਼ ਨੂੰ ਬਹੁਤ ਮਾਣ ਮਹਿਸੂਸ ਕਰਵਾਇਆ ਹੈ।”
****
ਡੀਐੱਸ/ਆਰਟੀ
(रिलीज़ आईडी: 1972381)
आगंतुक पटल : 130
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam