Posted On:
27 OCT 2023 6:48PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਲੋਂਗ ਜੰਪ ਟੀ-64 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਧਰਮਰਾਜ ਸੋਲਾਇਰਾਜ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਲੋਂਗ ਜੰਪ ਟੀ-64 ਈਵੈਂਟ ਵਿੱਚ ਗੋਲਡ ਛਲਾਂਗ ਲਗਾਉਣ ਅਤੇ ਪ੍ਰਤਿਸ਼ਠਿਤ ਗੋਲਡ ਮੈਡਲ ਹਾਸਲ ਕਰਨ ਦੇ ਲਈ ਧਰਮਰਾਜ ਸੋਲਾਇਰਾਜ ਨੂੰ ਵਧਾਈਆਂ। ਭਾਰਤ ਉਤਸ਼ਾਹਿਤ ਹੈ। ਉਨ੍ਹਾਂ ਨੇ ਇਤਿਹਾਸ ਰਚਿਆ ਅਤੇ ਦੇਸ਼ ਨੂੰ ਪ੍ਰੇਰਿਤ ਕੀਤਾ ਹੈ।”
****
ਡੀਐੱਸ/ਆਰਟੀ