Posted On:
27 OCT 2023 5:48PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਜੈਵਲਿਨ ਥ੍ਰੋਅ ਐੱਫ-54 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਲਕਸ਼ਿਤ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਜੈਵਲਿਨ ਥ੍ਰੋਅ ਐੱਫ-54 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਲਕਸ਼ਿਤ ਨੂੰ ਹਾਰਦਿਕ ਵਧਾਈਆਂ।
ਉਨ੍ਹਾਂ ਨੇ ਜ਼ਬਰਦਸਤ ਉਤਸ਼ਾਹ ਅਤੇ ਦ੍ਰਿੜ੍ਹ ਸੰਕਲਪ ਦਾ ਪਰਿਚੈ ਦਿੱਤਾ ਹੈ। ਉਨ੍ਹਾਂ ‘ਤੇ ਮਾਣ ਹੈ।”
********
ਡੀਐੱਸ/ਆਰਟੀ