ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਸ਼ੌਟ ਪੁਟ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੂ ਨੂੰ ਵਧਾਈਆਂ ਦਿੱਤੀਆਂ
Posted On:
27 OCT 2023 6:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਸ਼ੌਟ ਪੁਟ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੂ ਨੂੰ ਵਧਾਈਆਂ ਦਿੱਤੀਆਂ।
ਉਨ੍ਹਾਂ ਨੇ ਮਨੂ ਦੀ ਸ਼ਾਨਦਾਰ ਸਮਰੱਥਾ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕੌਸ਼ਲ ਨੇ ਸਮੁੱਚੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਸ਼ੌਟ ਪੁਟ ਐੱਫ37 ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਮਨੂ ਨੂੰ ਵਧਾਈਆਂ।
ਉਨ੍ਹਾਂ ਦੀ ਸ਼ਾਨਦਾਰ ਸਮਰੱਥਾ ਅਤੇ ਉਤਕ੍ਰਿਸ਼ਟ ਕੌਸ਼ਲ ਨੇ ਸਾਡੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ। ਭਵਿੱਖ ਦੇ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।”
****
ਡੀਐੱਸ/ਆਰਟੀ
(Release ID: 1972392)
ਵਿਜ਼ੀਟਰ ਕਾਊਂਟਰ : 132
Read this release in:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam