ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 1500ਮੀਟਰ ਟੀ-38 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਰਮਨ ਸ਼ਰਮਾ ਨੂੰ ਵਧਾਈਆਂ ਦਿਤੀਆਂ

प्रविष्टि तिथि: 27 OCT 2023 5:50PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 1500ਮੀਟਰ ਟੀ-38 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਰਮਨ ਸ਼ਰਮਾ ਨੂੰ ਵਧਾਈਆਂ ਦਿਤੀਆਂ।

ਉਨ੍ਹਾਂ ਨੇ ਸ਼ਰਮਾ ਦੇ ਦ੍ਰਿੜ੍ਹ ਸੰਕਲਪ ਦੀ ਵੀ ਸਰਾਹਨਾ ਕੀਤੀ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 1500ਮੀਟਰ ਟੀ-38 ਈਵੈਂਟ ਵਿੱਚ ਅਸਧਾਰਣ ਜਿੱਤ ਦੇ ਲਈ ਰਮਨ ਸ਼ਰਮਾ ਨੂੰ ਵਧਾਈਆਂ।

ਉਨ੍ਹਾਂ ਦੇ ਦ੍ਰਿੜ੍ਹ ਸੰਕਲਪ ਅਤੇ ਗਤੀ ਨੇ ਇਹ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਆਗਾਮੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

****


ਡੀਐੱਸ/ਆਰਟੀ


(रिलीज़ आईडी: 1972393) आगंतुक पटल : 108
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam