ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਤੀਰਅੰਦਾਜੀ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ੀਤਲ ਦੇਵੀ ਨੂੰ ਵਧਾਈਆਂ ਦਿੱਤੀਆਂ
Posted On:
27 OCT 2023 5:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਤੀਰਅੰਦਾਜੀ ਵਿੱਚ ਵੁਮੈਨਸ ਇੰਡੀਵਿਜ਼ੁਅਲ ਕੰਪਾਉਂਡ ਓਪਨ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ੀਤਲ ਦੇਵੀ ਨੂੰ ਵਧਾਈਆਂ ਦਿੱਤੀਆਂ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਉਪਲਬਧੀ ਉਨ੍ਹਾਂ ਦੇ ਹੌਸਲੇ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਤੀਰਅੰਦਾਜੀ ਵਿੱਚ ਵੁਮੈਨਸ ਇੰਡੀਵਿਜ਼ੁਅਲ ਕੰਪਾਉਂਡ ਓਪਨ ਈਵੈਂਟ ਵਿੱਚ ਅਸਧਾਰਣ ਗੋਲਡ ਮੈਡਲ ਜਿੱਤਣ ਦੇ ਲਈ ਸ਼ੀਤਲ ਦੇਵੀ ‘ਤੇ ਮਾਣ ਹੈ। ਇਹ ਉਪਲਬਧੀ ਉਨ੍ਹਾਂ ਦੇ ਹੌਸਲੇ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ।”
****
ਡੀਐੱਸ/ਆਰਟੀ
(Release ID: 1972394)
ਵਿਜ਼ੀਟਰ ਕਾਊਂਟਰ : 150
Read this release in:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam