ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 50ਮੀਟਰ ਬਟਰਫਲਾਈ-ਐੱਸ7 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੁਯਸ਼ ਜਾਧਵ ਨੂੰ ਵਧਾਈਆਂ ਦਿੱਤੀਆਂ

Posted On: 27 OCT 2023 6:46PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 50ਮੀਟਰ ਬਟਰਫਲਾਈ-ਐੱਸ7 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੁਯਸ਼ ਜਾਧਵ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਮੈਨਸ 50ਮੀਟਰ ਬਟਰਫਲਾਈ-ਐੱਸ7 ਈਵੈਂਟ ਵਿੱਚ ਸ਼ਾਨਦਾਰ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸੁਯਸ਼ ਜਾਧਵ ਨੂੰ ਬਹੁਤ-ਬਹੁਤ ਵਧਾਈ। ਉਨ੍ਹਾਂ ਨੇ ਦਿਖਾ ਦਿੱਤਾ ਹੈ ਕਿ ਦ੍ਰਿੜ੍ਹਤਾ ਅਤੇ ਉਤਸ਼ਾਹ ਨਾਲ ਸਫ਼ਲਤਾ ਮਿਲ ਸਕਦੀ ਹੈ। ਭਾਰਤ ਬੇਹੱਦ ਖੁਸ਼ ਹੈ।”

****

ਡੀਐੱਸ/ਆਰਟੀ



(Release ID: 1972395) Visitor Counter : 63