ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਜੈਵਲਿਨ ਥ੍ਰੋਅ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪ੍ਰਦੀਪ ਕੁਮਾਰ ਨੂੰ ਵਧਾਈਆਂ ਦਿੱਤੀਆਂ

प्रविष्टि तिथि: 27 OCT 2023 5:46PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਦੇ ਜੈਵਲਿਨ ਥ੍ਰੋਅ ਐੱਫ54 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਪ੍ਰਦੀਪ ਕੁਮਾਰ ਨੂੰ ਵਧਾਈਆਂ ਦਿੱਤੀਆਂ।

ਉਨ੍ਹਾਂ ਨੇ ਕੁਮਾਰ ਨੂੰ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਾਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਏਸ਼ੀਅਨ ਪੈਰਾ ਗੇਮਸ 2022 ਵਿੱ ਮੈਨਸ ਜੈਵਲਿਨ ਥ੍ਰੋਅ ਐੱਫ54 ਈਵੈਂਟ ਵਿੱਚ ਸ਼ਾਨਦਾਰ ਸਿਲਵਰ ਮੈਡਲ ਜਿੱਤਣ ਦੇ ਲਈ ਪ੍ਰਦੀਪ ਕੁਮਾਰ ਨੂੰ ਵਧਾਈਆਂ। ਉਨ੍ਹਾਂ ਦੇ ਆਗਾਮੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

****

ਡੀਐੱਸ/ਆਰਟੀ


(रिलीज़ आईडी: 1972397) आगंतुक पटल : 105
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam