ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਤੀਰਅੰਦਾਜੀ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ
Posted On:
27 OCT 2023 7:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਇੰਡੀਵਿਜ਼ੁਅਲ ਕੰਪਾਉਂਡ ਓਪਨ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਤੀਰਅੰਦਾਜ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮੈਨਸ ਇੰਡੀਵੀਜ਼ੁਅਲ ਕੰਪਾਉਂਡ ਓਪਨ ਈਵੈਂਟ ਵਿੱਚ ਸ਼ਾਨਦਾਰ ਸਿਲਵਰ ਮੈਡਲ ਹਾਸਲ ਕਰਨ ‘ਤੇ ਪੈਰਾ ਤੀਰਅੰਦਾਜ ਰਾਕੇਸ਼ ਕੁਮਾਰ ਨੂੰ ਵਧਾਈਆਂ।
ਉਹ ਭਾਰਤ ਨੂੰ ਪ੍ਰੇਰਣਾ ਦਿੰਦੇ ਰਹਿਣ ਅਤੇ ਅਨੇਕ ਉਪਲਬਧੀਆਂ ਨਾਲ ਦੇਸ਼ ਨੂੰ ਮਾਣ ਮਹਿਸੂਸ ਕਰਵਾਉਂਦੇ ਰਹਿਣ।”
****
ਡੀਐੱਸ/ਆਰਟੀ
(Release ID: 1972401)
ਵਿਜ਼ੀਟਰ ਕਾਊਂਟਰ : 104
Read this release in:
Assamese
,
हिन्दी
,
English
,
Urdu
,
Marathi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam