ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਵੁਮੈਨਸ ਸਿੰਗਲਸ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਥੁਲਾਸਿਮਥੀ ਮੁਰੂਗੇਸਨ ਨੂੰ ਵਧਾਈਆਂ ਦਿੱਤੀਆਂ
Posted On:
27 OCT 2023 7:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਵੁਮੈਨਸ ਸਿੰਗਲਸ ਐੱਸਯੂ5 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਥੁਲਾਸਿਮਥੀ ਮੁਰੂਗੇਸਨ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਬੈਡਮਿੰਟਨ ਵੁਮੈਨਸ ਸਿੰਗਲਸ ਐੱਸਯੂ5 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਥੁਲਾਸਿਮਥੀ ਮੁਰੂਗੇਸਨ ਨੂੰ ਵਧਾਈਆਂ। ਉਨ੍ਹਾਂ ਦੀ ਇਹ ਸਫ਼ਲਤਾ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਉਂਦੀ ਹੈ ਅਤੇ ਆਉਣ ਵਾਲੇ ਐਥਲੀਟਾਂ ਨੂੰ ਵੀ ਪ੍ਰੇਰਿਤ ਕਰਦੀ ਰਹੇਗੀ।”
****
ਡੀਐੱਸ/ਆਰਟੀ
(Release ID: 1972462)
ਵਿਜ਼ੀਟਰ ਕਾਊਂਟਰ : 124
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam