ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 400 ਮੀਟਰ- ਟੀ47 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਦਿਲੀਪ ਨੂੰ ਵਧਾਈਆਂ ਦਿੱਤੀਆਂ
प्रविष्टि तिथि:
28 OCT 2023 11:24AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 400ਮੀਟਰ- ਟੀ47 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਦਿਲੀਪ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮੈਨਸ 400 ਮੀਟਰ-ਟੀ47 ਈਵੈਂਟ ਵਿੱਚ ਸ਼ਾਨਦਾਰ ਗੋਲਡ ਮੈਡਲ ਜਿੱਤਣ ‘ਤੇ ਦਿਲੀਪ ਨੂੰ ਹਾਰਦਿਕ ਵਧਾਈਆਂ।
ਇਸ ਇਤਿਹਾਸਿਕ ਉਪਲਬਧੀ ਨੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।”
****
ਡੀਐੱਸ/ਆਰਟੀ
(रिलीज़ आईडी: 1972624)
आगंतुक पटल : 134
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam