ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਜੈਵਲਿਨ ਥ੍ਰੋਅ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਯਾਦਵ ਨੂੰ ਵਧਾਈਆਂ ਦਿੱਤੀਆਂ
Posted On:
28 OCT 2023 11:26AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਜੈਵਲਿਨ ਥ੍ਰੋਅ ਐੱਫ55 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਯਾਦਵ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਜੈਵਲਿਨ ਥ੍ਰੋਅ ਐੱਫ55 ਵਿੱਚ ਸ਼ਾਨਦਾਰ ਗੋਲਡ ਮੈਡਲ ਜਿੱਤਣ ‘ਤੇ ਨੀਰਜ ਯਾਦਵ ਨੂੰ ਹਾਰਦਿਕ ਵਧਾਈਆਂ।
ਨੀਰਜ ਦਾ ਦੂਸਰਾ ਗੋਲਡ ਮੈਡਲ ਇੱਕ ਇਤਿਹਾਸਿਕ ਉਪਲਬਧੀ ਹੈ। ਉਨ੍ਹਾਂ ਦੇ ਆਗਾਮੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
****
ਡੀਐੱਸ/ਆਰਟੀ
(Release ID: 1972626)
ਵਿਜ਼ੀਟਰ ਕਾਊਂਟਰ : 131
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam