ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸੌਂਦਰਯ ਪ੍ਰਧਾਨ ਨੂੰ ਵਧਾਈਆਂ ਦਿੱਤੀਆਂ
Posted On:
28 OCT 2023 11:46AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਚੈੱਸ (ਸ਼ਤਰੰਜ) ਬੀ1 ਸ਼੍ਰੇਣੀ (ਇੰਡੀਵਿਜ਼ੁਅਲ) ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸੌਂਦਰਯ ਪ੍ਰਧਾਨ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਚੈੱਸ (ਸ਼ਤਰੰਜ) ਬੀ1 ਸ਼੍ਰੇਣੀ (ਇੰਡੀਵਿਜ਼ੁਅਲ) ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸੌਂਦਰਯ ਪ੍ਰਧਾਨ ਨੂੰ ਵਧਾਈਆਂ। ਭਾਰਤ ਮਾਣ ਮਹਿਸੂਸ ਕਰ ਰਿਹਾ ਹੈ!”
****
ਡੀਐੱਸ/ਆਰਟੀ
(Release ID: 1972628)
ਵਿਜ਼ੀਟਰ ਕਾਊਂਟਰ : 126
Read this release in:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam