ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਸੰਤ ਮੀਰਾਬਾਈ ਦੀ ਜਯੰਤੀ ’ਤੇ ਵਧਾਈਆਂ ਦਿੱਤੀਆਂ
Posted On:
28 OCT 2023 6:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਤ ਮੀਰਾਬਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਭਾਵਭੀਨੀ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਭਗਵਾਨ ਕ੍ਰਿਸ਼ਨ ਦੀ ਬੇਮਿਸਾਲ ਭਗਤ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੇ ਦੋਹੇ ਹਰ ਘਰ ਨੂੰ ਸੁਸ਼ੋਭਿਤ ਕਰਦੇ ਹਨ ਅਤੇ ਉਨ੍ਹਾਂ ਦਾ ਜੀਵਨ ਸਮਾਜ ਦੇ ਲਈ ਪ੍ਰੇਰਣਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਭਗਵਾਨ ਸ਼੍ਰੀ ਕ੍ਰਿਸ਼ਨ ਦੀ ਵਿਲੱਖਣ ਭਗਤ ਮੀਰਾਬਾਈ ਦਾ ਜੀਵਨ ਸਾਡੇ ਸਮਾਜ ਦੇ ਲਈ ਪ੍ਰੇਰਣਾ ਹੈ। ਉਨ੍ਹਾਂ ਦੇ ਭਜਨ ਅਤੇ ਦੋਹੇ ਅੱਜ ਵੀ ਘਰ – ਘਰ ਨੂੰ ਸ਼ਰਧਾਂ ਅਤੇ ਭਗਤੀ ਨਾਲ ਸੁਸ਼ੋਭਿਤ ਕਰਦੇ ਹਨ। ਉਨ੍ਹਾਂ ਦੀ ਜਨਮ-ਜਯੰਤੀ ਮੌਕੇ ਦੇਸ਼ਭਰ ਦੇ ਮੇਰੇ ਪਰਿਵਾਰਜਨਾਂ ਨੂੰ ਢੇਰ ਸਾਰੀਆਂ ਸ਼ੁਭਕਾਮਨਾਵਾਂ।”
**********
ਡੀਐੱਸ
(Release ID: 1972785)
ਵਿਜ਼ੀਟਰ ਕਾਊਂਟਰ : 141
Read this release in:
Kannada
,
Assamese
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Malayalam