ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਅਸ਼ਵਿਨ ਮਕਵਾਨਾ ਨੂੰ ਵਧਾਈਆਂ ਦਿੱਤੀਆਂ
Posted On:
28 OCT 2023 8:38PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ ਸ਼ਤਰੰਜ ਬੀ1 ਵਰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਅਸ਼ਵਿਨ ਮਕਵਾਨਾ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੁਰਸ਼ ਸ਼ਤਰੰਜ ਬੀ1 ਵਰਗ (Individual) ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਅਸ਼ਵਿਨ ਮਕਵਾਨਾ ਨੂੰ ਵਧਾਈਆਂ।
ਉਨ੍ਹਾਂ ਦੀ ਅਨੋਖੀ ਪ੍ਰਤਿਭਾ ਨਾਲ ਭਾਰਤ ਦੇ ਪੈਰਾ ਸਪੋਰਟਸ ਮਾਣ ਵਿੱਚ ਇੱਕ ਹੋਰ ਮੈਡਲ ਜੁੜ ਗਿਆ ਹੈ। ਮੈਂ ਇਹ ਕਾਮਨਾ ਕਰਦਾ ਹਾਂ ਕਿ ਉਹ ਆਪਣਾ ਸ਼ਾਨਦਾਰ ਪ੍ਰਦਰਸ਼ਨ ਨਿਰੰਤਰ ਜਾਰੀ ਰੱਖਣ ਅਤੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।”
****
ਡੀਐੱਸ/ਟੀਐੱਸ
(Release ID: 1972789)
ਵਿਜ਼ੀਟਰ ਕਾਊਂਟਰ : 120
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam