ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਿਸ਼ਨ ਗੰਗੋਲੀ, ਆਰੀਅਨ ਜੋਸ਼ੀ, ਸੋਮੇਂਦਰ ਨੂੰ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਕਾਂਸ਼ੀ ਦਾ ਮੈਡਲ ਜਿੱਤਣ ਦੇ ਲਈ ਵਧਾਈਆਂ ਦਿੱਤੀਆਂ
Posted On:
28 OCT 2023 8:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ ਸ਼ਤਰੰਜ ਬੀ2 ਕੈਟੇਗਰੀ ਟੀਮ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਕਿਸ਼ਨ ਗੰਗੋਲੀ, ਆਰੀਅਨ ਜੋਸ਼ੀ ਅਤੇ ਸੋਮੇਂਦਰ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਕਿਸ਼ਨ ਗੰਗੋਲੀ, ਆਰੀਅਨ ਜੋਸ਼ੀ ਅਤੇ ਸੋਮੇਂਦਰ ਨੂੰ ਪੁਰਸ਼ ਸ਼ਤਰੰਜ ਬੀ2 ਕੈਟੇਗਰੀ ਟੀਮ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਬਹੁਤ-ਬਹੁਤ ਵਧਾਈ। ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।”
****
ਡੀਐੱਸ/ਟੀਐੱਸ
(Release ID: 1972790)
ਵਿਜ਼ੀਟਰ ਕਾਊਂਟਰ : 177
Read this release in:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Malayalam