ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਤੀਰਅੰਦਾਜ਼ੀ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਸ਼ੀਤਲ ਦੇਵੀ, ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ
Posted On:
26 OCT 2023 9:27PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਤੀਰਅੰਦਾਜ਼ੀ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਇਹ ਸਾਡੀ ਪੈਰਾ ਤੀਰਅੰਦਾਜ਼ੀ ਮਿਕਸਡ ਟੀਮ ਦੇ ਲਈ ਇੱਕ ਸ਼ਾਨਦਾਰ ਗੋਲਡ ਮੈਡਲ ਹੈ। ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਨੂੰ ਉਨ੍ਹਾਂ ਦੇ ਉਤਕ੍ਰਿਸ਼ਟ ਪ੍ਰਦਰਸ਼ਨ ਦੇ ਲਈ ਵਧਾਈਆਂ। ਇਹ ਗੌਰਵ ਉਨ੍ਹਾਂ ਦੇ ਸਟੀਕ ਲਕਸ਼, ਸਮਰਪਣ ਅਤੇ ਅਸਧਾਰਣ ਕੌਸ਼ਲ ਦਾ ਪ੍ਰਮਾਣ ਹੈ।”
************
ਡੀਐੱਸ/ਆਰਟੀ
(Release ID: 1972918)
Visitor Counter : 110
Read this release in:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam