ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਆਦਰਯੋਗ ਪਸੁਮਪੋਨ ਮੁਥੁਰਾਮਲਿੰਗਾ ਥੇਵਰ ਨੂੰ ਉਨ੍ਹਾਂ ਦੀ ਪਵਿੱਤਰ ਗੁਰੂ ਪੂਜਾ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
                    
                    
                        
                    
                
                
                    Posted On:
                30 OCT 2023 8:47PM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਦਰਯੋਗ ਪਸੁਮਪੋਨ ਮੁਥੁਰਾਮਲਿੰਗਾ ਥੇਵਰ ਨੂੰ ਉਨ੍ਹਾਂ ਦੀ ਪਵਿੱਤਰ ਗੁਰੂ ਪੂਜਾ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਸ਼੍ਰੀ ਮੋਦੀ ਨੇ ਕਿਹਾ ਕਿ ਪਸੁਮਪੋਨ ਮੁਥੁਰਾਮਲਿੰਗਾ ਥੇਵਰ ਦੇ ਸਦੀਵੀ ਸਿਧਾਂਤ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਪ੍ਰੇਰਣਾ ਦਾ ਪ੍ਰਤੀਕ ਬਣੇ ਰਹਿਣਗੇ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
 “ਅਸੀਂ ਆਦਰਯੋਗ ਪਸੁਮਪੋਨ ਮੁਥੁਰਾਮਲਿੰਗਾ ਥੇਵਰ ਨੂੰ ਉਨ੍ਹਾਂ ਦੀ ਪਵਿੱਤਰ ਗੁਰੂ ਪੂਜਾ ‘ਤੇ ਆਪਣੀ ਸ਼ਰਧਾਂਜਲੀ ਅਰਪਿਤ ਕਰਦੇ ਹਾਂ। ਸਮਾਜ ਦੇ ਉੱਥਾਨ ਵਿੱਚ ਨਿਹਿਤ ਉਨ੍ਹਾਂ ਦੇ ਸਮ੍ਰਿੱਧ ਕੰਮ ਅਤੇ ਏਕਤਾ, ਕਿਸਾਨਾਂ ਦੀ ਸਮ੍ਰਿੱਧੀ ਅਤੇ ਗ਼ਰੀਬੀ ਦੇ ਖਾਤਮੇ ਦਾ ਸਮਰਥਨ ਕਰਨ ਵਾਲਾ ਉਨ੍ਹਾਂ ਦਾ ਅਧਿਆਤਮਿਕ ਮਾਰਗ ਰਾਸ਼ਟਰੀ ਪ੍ਰਗਤੀ ਦੇ ਮਾਰਗ ਨੂੰ ਪ੍ਰਕਾਸ਼ਿਤ ਕਰਦਾ ਰਹੇਗਾ। ਉਨ੍ਹਾਂ ਦੇ ਸਦੀਵੀ ਸਿਧਾਂਤ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਪ੍ਰੇਰਣਾ ਦੇ ਪ੍ਰਤੀਕ ਬਣੇ ਰਹਿਣਗੇ।”
 
 
 
*******
ਡੀਐੱਸ/ਐੱਸਟੀ
                
                
                
                
                
                (Release ID: 1973324)
                Visitor Counter : 117
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Manipuri 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam