ਪ੍ਰਧਾਨ ਮੰਤਰੀ ਦਫਤਰ
ਮੇਰੀ ਮਾਟੀ-ਮੇਰਾ ਦੇਸ਼’ ਮੁਹਿੰਮ ਅੰਮ੍ਰਿਤ ਕਾਲ ਦੇ ਅਗਲੇ 25 ਵਰ੍ਹਿਆਂ ਵਿੱਚ ਪੰਜ ਪ੍ਰਾਣਾਂ ਨੂੰ ਪੂਰਾ ਕਰੇਗਾ, ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗਾ: ਪ੍ਰਧਾਨ ਮੰਤਰੀ
प्रविष्टि तिथि:
30 OCT 2023 8:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ‘ਮੇਰੀ ਮਾਟੀ-ਮੇਰਾ ਦੇਸ਼’ ਮੁਹਿੰਮ ਅੰਮ੍ਰਿਤ ਕਾਲ ਦੇ ਅਗਲੇ 25 ਵਰ੍ਹਿਆਂ ਵਿੱਚ ਪੰਜ ਪ੍ਰਾਣਾਂ ਨੂੰ ਪੂਰਾ ਕਰੇਗਾ ਅਤੇ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗਾ।
ਕੇਂਦਰੀ ਸੱਭਿਆਚਾਰ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ ਦੁਆਰਾ ‘ਮੇਰੀ ਮਾਟੀ-ਮੇਰੀ ਦੇਸ਼’ ਮੁਹਿੰਮ ਦੇ ਬਾਰੇ ਲਿਖੇ ਗਏ ਇੱਕ ਲੇਖ ’ਤੇ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਦਿੱਲੀ ਵਿੱਚ ਬਣੀ ਅੰਮ੍ਰਿਤ ਵਾਟਿਕਾ ਸਾਡੀ ਯੁਵਾ ਪੀੜ੍ਹੀ ਨੂੰ ਸਦੈਵ ਪ੍ਰੇਰਣਾ ਦਿੰਦੀ ਰਹੇਗੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਆਪਣੀ ਪੋਸਟ ਵਿੱਚ ਲਿਖਿਆ;
ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ ਲਿਖਦੇ ਹਨ ਕਿ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ‘ਮੇਰੀ ਮਾਟੀ-ਮੇਰਾ ਦੇਸ਼’ ਮੁਹਿੰਮ ਨਾਲ ਬਣਨ ਵਾਲੀ ‘ਅੰਮ੍ਰਿਤ ਵਾਟਿਕਾ’ ਅੰਮ੍ਰਿਤ ਕਾਲ ਦੇ ਅਗਲੇ 25 ਵਰ੍ਹਿਆਂ ਵਿੱਚ ਪੰਜ ਪ੍ਰਾਣਾਂ ਦੀ ਪੂਰਤੀ ਕਰੇਗੀ ਅਤੇ ਸਾਡੇ ਬਲਿਦਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਯੁਵਾ ਪੀੜ੍ਹੀ ਨੂੰ ਪ੍ਰੇਰਿਤ ਵੀ ਕਰੇਗੀ।”
********
ਡੀਐੱਸ/ਐੱਸਟੀ
(रिलीज़ आईडी: 1973327)
आगंतुक पटल : 128
इस विज्ञप्ति को इन भाषाओं में पढ़ें:
Urdu
,
Bengali
,
English
,
हिन्दी
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam