ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਿਰਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਯਾਦ ਕੀਤਾ
Posted On:
31 OCT 2023 4:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਿਰਾ ਗਾਂਧੀ ਨੂੰ ਉਨ੍ਹਾਂ ਦੀ 39ਵੀਂ ਪੁਣਯ ਤਿਥੀ ‘ਤੇ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਾਬਕਾ ਪ੍ਰਧਾਨ ਮੰਤਰੀ ਇੰਦਿਰਾ ਗਾਂਧੀ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਯਾਦ ਕੀਤਾ।”
*******
ਡੀਐੱਸ/ਆਰਟੀ
(Release ID: 1973564)
ਵਿਜ਼ੀਟਰ ਕਾਊਂਟਰ : 143
Read this release in:
Kannada
,
English
,
Urdu
,
हिन्दी
,
Marathi
,
Bengali
,
Manipuri
,
Gujarati
,
Odia
,
Tamil
,
Telugu
,
Malayalam