ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੱਖਣ ਅਫ਼ਰੀਕਾ ਦੇ ਖ਼ਿਲਾਫ਼ ਜਿੱਤ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ

प्रविष्टि तिथि: 05 NOV 2023 10:22PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਕੱਪ ਵਿੱਚ ਅੱਜ ਦੱਖਣ ਅਫ਼ਰੀਕਾ ਦੇ ਖ਼ਿਲਾਫ਼ ਸ਼ਾਨਦਾਰ ਜਿੱਤ ਦੇ ਲਈ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

ਉਨ੍ਹਾਂ ਨੇ ਅੱਜ ਸ਼ਾਨਦਾਰ ਪਾਰੀ (inning) ਖੇਡਣ ਦੇ ਲਈ ਵਿਰਾਟ ਕੋਹਲੀ ਦੀ ਵੀ ਪ੍ਰਸ਼ੰਸਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਟੀਮ ਕ੍ਰਿਕਟ ਟੀਮ ਇੱਕ ਵਾਰ ਫਿਰ ਵਿਜੇਤਾ ਰਾਹੀ ਹੈ! ਦੱਖਣ ਅਫ਼ਰੀਕਾ ਦੇ ਖ਼ਿਲਾਫ਼ ਉਤਕ੍ਰਿਸ਼ਟ ਪ੍ਰਦਰਸ਼ਨ ਦੇ ਲਈ ਟੀਮ ਨੂੰ ਵਧਾਈਆਂ। ਬਿਹਤਰੀਨ ਟੀਮ ਵਰਕ।”

ਭਾਰਤੀ ਟੀਮ ਨੇ ਵਿਰਾਟ ਕੋਹਲੀ ਨੂੰ ਉਨ੍ਹਾਂ ਦੇ ਜਨਮਦਿਨ ਦਾ ਸ਼ਾਨਦਾਰ ਉਪਹਾਰ ਵੀ ਦਿੱਤਾ, ਜਿਨ੍ਹਾਂ ਨੇ ਅੱਜ ਸ਼ਾਨਦਾਰ ਪਾਰੀ (inning) ਖੇਡੀ।”

 

****

ਡੀਐੱਸ/ਆਰਟੀ


(रिलीज़ आईडी: 1974988) आगंतुक पटल : 173
इस विज्ञप्ति को इन भाषाओं में पढ़ें: Urdu , Kannada , English , Marathi , हिन्दी , Manipuri , Bengali , Assamese , Gujarati , Odia , Tamil , Telugu , Malayalam