ਰਾਸ਼ਟਰਪਤੀ ਸਕੱਤਰੇਤ
ਪ੍ਰੈੱਸ ਕਮਿਊਨਿਕ
Posted On:
06 NOV 2023 12:00PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਸਵੇਰੇ 10:00 ਵਜੇ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਸਮਾਰੋਹ ਵਿੱਚ ਸ਼੍ਰੀ ਹੀਰਾਲਾਲ ਸਾਮਰਿਆ ਨੂੰ ਕੇਂਦਰੀ ਸੂਚਨਾ ਕਮਿਸ਼ਨ ਵਿੱਚ ਚੀਫ਼ ਇਨਫਾਰਮੇਸ਼ਨ ਕਮਿਸ਼ਨਰ ਦੇ ਰੂਪ ਵਿੱਚ ਅਹੁਦੇ ਦੀ ਸਹੁੰ ਚੁਕਾਈ।
*****
ਡੀਐੱਸ/ਬੀਐੱਮ
(Release ID: 1975011)