ਪ੍ਰਧਾਨ ਮੰਤਰੀ ਦਫਤਰ

ਓਡੀਸ਼ਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 06 NOV 2023 8:24PM by PIB Chandigarh

ਓਡੀਸ਼ਾ ਦੇ ਰਾਜਪਾਲ, ਸ਼੍ਰੀ ਰਘੁਬਰ ਦਾਸ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫਤਰ ਨੇ ਐਕਸ (X) 'ਤੇ ਪੋਸਟ ਕੀਤਾ; 

"ਓਡੀਸ਼ਾ ਦੇ ਰਾਜਪਾਲ, ਸ਼੍ਰੀ @dasraghubar, ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"
 


 *****


ਡੀਐੱਸ/ਐੱਸਟੀ



(Release ID: 1975254) Visitor Counter : 80