ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਚੈਂਪੀਅਨਜ਼ ਟ੍ਰਾਫੀ 2023 ਵਿੱਚ ਗੋਲਡ ਮੈਡਲ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਦੀ ਸ਼ਲਾਘਾ ਕੀਤੀ
Posted On:
06 NOV 2023 6:23PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਚੈਂਪੀਅਨਜ਼ ਟ੍ਰਾਫੀ 2023 ਵਿੱਚ ਗੋਲਡ ਮੈਡਲ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਦੀ ਸ਼ਲਾਘਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਭਾਰਤ ਦੀ ਨਾਰੀ ਸ਼ਕਤੀ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕੀਤਾ!
ਏਸ਼ੀਅਨ ਚੈਂਪੀਅਨਜ਼ ਟਰਾਫੀ 2023 ਵਿੱਚ ਵੱਕਾਰੀ ਗੋਲਡ ਜਿੱਤਣ ਲਈ ਸਾਡੀ ਸ਼ਾਨਦਾਰ ਹਾਕੀ ਟੀਮ ਨੂੰ ਵਧਾਈਆਂ! ਉਨ੍ਹਾਂ ਦੇ ਕੌਸ਼ਲ ਦੇ ਸ਼ਾਨਦਾਰ ਪ੍ਰਦਰਸ਼ਨ, ਅਟੁੱਟ ਜਨੂੰਨ ਅਤੇ ਦ੍ਰਿੜ ਸੰਕਲਪ ਨੇ ਸੱਚਮੁੱਚ ਸਾਡੇ ਦਿਲਾਂ ਨੂੰ ਮਾਣ ਨਾਲ ਭਰ ਦਿੱਤਾ ਹੈ।
ਅੰਤਰਰਾਸ਼ਟਰੀ ਮੰਚ 'ਤੇ ਰਾਸ਼ਟਰ ਦੀ ਸ਼ਾਨ ਨੂੰ ਉੱਚਾ ਕਰਨ ਲਈ ਚੈਂਪੀਅਨਜ਼ ਨੂੰ ਸ਼ੁਭਕਾਮਨਾਵਾਂ!”
*******
ਡੀਐੱਸ/ਟੀਐੱਸ
(Release ID: 1975256)
ਵਿਜ਼ੀਟਰ ਕਾਊਂਟਰ : 105
Read this release in:
Bengali
,
Kannada
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Malayalam