ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਡੀ.ਬੀ. ਚੰਦ੍ਰਗੌੜਾ (Shri D.B Chandregowda) ਦੇ ਦੇਹਾਂਤ ‘ਤੇ ਗਹਿਰਾ ਸੋਗ ਵਿਅਕਤ ਕੀਤਾ
प्रविष्टि तिथि:
07 NOV 2023 11:12AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਸਾਂਸਦ, ਵਿਧਾਇਕ ਅਤੇ ਮੰਤਰੀ ਸ਼੍ਰੀ ਡੀ.ਬੀ. ਚੰਦ੍ਰਗੌੜਾ ਦੇ ਦੇਹਾਂਤ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸ਼੍ਰੀ ਡੀ.ਬੀ. ਚੰਦ੍ਰਗੌੜਾ (Shri D.B Chandregowda) ਜੀ ਦੇ ਦੇਹਾਂਤ ਤੋਂ ਬਹੁਤ ਦੁਖ ਹੋਇਆ ਹੈ। ਜਨਸੇਵਾ ਦੇ ਪ੍ਰਤੀ ਨਿਸ਼ਠਾਵਾਨ ਅਤੇ ਇੱਕ ਸਾਂਸਦ, ਵਿਧਾਇਕ ਅਤੇ ਕਰਨਾਟਕ ਵਿੱਚ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੇ ਵਿਆਪਕ ਅਨੁਭਵ ਨੇ ਇੱਕ ਅਮਿਟ ਛਾਪ ਛੱਡੀ ਹੈ। ਸਾਡੇ ਸੰਵਿਧਾਨ ਦੇ ਬਾਰੇ ਵਿੱਚ ਉਨ੍ਹਾਂ ਦੀ ਗਹਿਰੀ ਸਮਝ ਅਤੇ ਸਮੁਦਾਇਕ ਸੇਵਾ ਦੇ ਪ੍ਰਤੀ ਪ੍ਰਤੀਬੱਧਤਾ ਜ਼ਿਕਰਯੋਗ ਰਹੀ। ਮੈਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਹਾਰਦਿਕ ਸੰਵੇਦਨਾਵਾਂ ਵਿਅਕਤ ਕਰਦਾ ਹਾਂ। ਓਮ ਸ਼ਾਂਤੀ। ”
***
ਡੀਐੱਸ
(रिलीज़ आईडी: 1975330)
आगंतुक पटल : 136
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam