ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਸਥਾਪਨਾ ਦਿਵਸ ‘ਤੇ ਉੱਤਰਾਖੰਡ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 09 NOV 2023 9:50AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਸਥਾਪਨਾ ਦਿਵਸ ‘ਤੇ ਉੱਤਰਾਖੰਡ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਸ਼੍ਰੀ ਮੋਦੀ ਨੇ ਕਿਹਾ ਕਿ ਦੇਵਭੂਮੀ ਉੱਤਰਾਖੰਡ ਨੇ ਭਾਰਤੀ ਸੱਭਿਆਚਾਰ ਅਤੇ ਪਰੰਪਰਾ ਨੂੰ ਸਮ੍ਰਿੱਧ ਕਰਨ ਵਿੱਚ ਵਡਮੁੱਲਾ ਯੋਗਦਾਨ ਦਿੱਤਾ ਹੈ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

 “ਭਾਰਤੀ ਸੱਭਿਆਚਾਰ ਅਤੇ ਪਰੰਪਰਾ ਦੀ ਸਮ੍ਰਿੱਧੀ ਵਿੱਚ ਦੇਵਭੂਮੀ ਉੱਤਰਾਖੰਡ ਦਾ ਵਡਮੁੱਲਾ ਯੋਗਦਾਨ ਹੈ। ਕੁਦਰਤੀ ਸੈਰ-ਸਪਾਟੇ ਦੇ ਲਈ ਪ੍ਰਸਿੱਧ ਇਸ ਪ੍ਰਦੇਸ਼ ਦੇ ਮੇਰੇ ਸਾਰੇ ਪਰਿਵਾਰਜਨ ਅਤਿਅੰਤ ਮਿਹਨਤੀ ਹੋਣ ਦੇ ਨਾਲ-ਨਾਲ ਬੇਹੱਦ ਪਰਾਕ੍ਰਮੀ ਵੀ ਹਨ। ਅੱਜ ਰਾਜ ਦੇ ਸਥਾਪਨਾ ਦਿਵਸ ‘ਤੇ ਉਨ੍ਹਾਂ ਨੂੰ ਮੇਰੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।”

*******

ਡੀਐੱਸ/ਐੱਸਟੀ  


(Release ID: 1975842) Visitor Counter : 100