ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਸਭਨਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

Posted On: 12 NOV 2023 9:14AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੀਵਾਲੀ ਦੇ ਸ਼ੁਭ ਮੌਕੇ ਉੱਤੇ ਸਭਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“देश के अपने सभी परिवारजनों को दीपावली की ढेरों शुभकामनाएं।

 

ਸਭਨਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ! ਇਹ ਵਿਸ਼ੇਸ਼ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀ, ਸਮ੍ਰਿੱਧੀ ਅਤੇ ਸ਼ਾਨਦਾਰ ਸਿਹਤ ਲੈ ਕੇ ਆਵੇ।” 

 

 

 *****

 

ਧੀਰਜ ਸਿੰਘ/ਸਿਧਾਂਤ ਤਿਵਾੜੀ



(Release ID: 1976486) Visitor Counter : 81