ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਜਵਾਨਾਂ ਨਾਲ ਦੀਵਾਲੀ ਮਨਾਉਣਗੇ
प्रविष्टि तिथि:
12 NOV 2023 10:44AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜਵਾਨਾਂ ਨਾਲ ਦੀਵਾਲੀ ਮਨਾਉਣ ਲਈ ਹਿਮਾਚਲ ਪ੍ਰਦੇਸ਼ ਦੇ ਲੇਪਚਾ ਪਹੁੰਚੇ ਹਨ।
ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸਾਡੇ ਬਹਾਦਰ ਸੁਰੱਖਿਆ ਬਲਾਂ ਨਾਲ ਦੀਵਾਲੀ ਮਨਾਉਣ ਦੇ ਲਈ ਹਿਮਾਚਲ ਪ੍ਰਦੇਸ਼ ਦੇ ਲੇਪਚਾ ਆਇਆ ਹਾਂ।"
*****
ਧੀਰਜ ਸਿੰਘ/ਸਿਧਾਂਤ ਤਿਵਾੜੀ
(रिलीज़ आईडी: 1976488)
आगंतुक पटल : 155
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam