Posted On:
12 NOV 2023 9:04PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਮੋਦੀ ਨੇ ਐਕਸ (X) 'ਤੇ ਪੋਸਟ ਕੀਤਾ;
"ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਦੇ ਨਿਵਾਸ 'ਤੇ ਜਾ ਕੇ ਉਨ੍ਹਾਂ ਨੂੰ ਪਰਿਵਾਰ ਸਮੇਤ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।"
*** *** ***
ਡੀਐੱਸ