ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ‘ਜਨਜਾਤੀਯ ਗੌਰਵ ਦਿਵਸ’ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ

Posted On: 15 NOV 2023 9:05AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ ।

ਸ਼੍ਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਆਪਣੇ ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਭਗਵਾਨ ਬਿਰਸਾ ਮੁੰਡਾ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਆਦਰਪੂਰਣ ਸ਼ਰਧਾਂਜਲੀ। ਦੇਸ਼ ਭਰ ਦੇ ਮੇਰੇ ਪਰਿਵਾਰਜਨਾਂ ਨੂੰ ਇਸ ਵਿਸ਼ੇਸ਼ ਅਵਸਰ ਨਾਲ ਜੁੜੇ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।”

********

ਧੀਰਜ ਸਿੰਘ/ਸਿਧਾਂਤ ਤਿਵਾਰੀ



(Release ID: 1977058) Visitor Counter : 56