ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਦੇ ਡੋਡਾ ਵਿੱਚ ਬੱਸ ਦੁਰਘਟਨਾ ਵਿੱਚ ਹੋਏ ਜਾਨ ਮਾਲ ਦੇ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ ਦੁਆਰਾ ਨੈਸ਼ਨਲ ਰਿਲੀਫ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ –ਗ੍ਰੇਸ਼ੀਆ) ਦਾ ਐਲਾਨ

Posted On: 15 NOV 2023 2:56PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਬੱਸ ਦੁਰਘਟਨਾ ਵਿੱਚ ਹੋਏ ਜਾਨ ਮਾਲ ਦੇ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ 2 ਲੱਖ ਰੁਪਏ ਅਤੇ ਹਰੇਕ ਜ਼ਖਮੀ ਨੂੰ 50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਹੋਈ ਬੱਸ ਦੁਰਘਟਨਾ ਬਹੁਤ ਦੁਖਦ ਹੈ। ਉਨ੍ਹਾਂ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ ਜਿਨ੍ਹਾਂ ਨੇ ਆਪਣੇ ਪ੍ਰਿਯਜਨਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ।

ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਹਰੇਕ ਜ਼ਖਮੀ ਨੂੰ 50,000 ਰੁਪਏ ਦਿੱਤੇ ਜਾਣਗੇ।”

 

https://twitter.com/PMOIndia/status/1724705451554800072

 

***

ਡੀਐੱਸ/ਟੀਐੱਸ 


(Release ID: 1977280) Visitor Counter : 80