ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਛਠ ਪੂਜਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
Posted On:
19 NOV 2023 10:45AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛਠ ਦੇ ਅਵਸਰ ‘ਤੇ ਸਾਰੇ ਦੇਸ਼ਵਾਸੀਆਂ (ਨਾਗਰਿਕਾਂ) ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਪਾਵਨ ਦਿਵਸ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਦਾ ਸੰਚਾਰ ਕਰੇ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮਹਾਪੁਰਬ ਛਠ ਦੇ ਸੰਧਿਆ ਅਰਘ ਦੇ ਪਾਵਨ ਅਵਸਰ ‘ਤੇ ਆਪਣੇ ਸਾਰੇ ਪਰਿਵਾਰਜਨਾਂ ਨੂੰ ਮੇਰੀਆਂ ਅਨੰਤ ਸ਼ੁਭਕਾਮਨਾਵਾਂ। ਸੂਰਜਦੇਵ ਦੀ ਵੰਦਨਾ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵੇਂ ਉਤਸ਼ਾਹ ਦਾ ਸੰਚਾਰ ਕਰੇ। ਜੈ ਛਠੀ ਮਇਯਾ!"
***
ਡੀਐੱਸ/ਆਰਟੀ
(Release ID: 1978051)
Read this release in:
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam