ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ

Posted On: 19 NOV 2023 11:11AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਨਾਰੀ ਸ਼ਕਤੀ ਦੇ ਸ਼ੌਰਯ ਦੀ ਪ੍ਰਤੀਕ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਭਾਵਭਿੰਨੀ ਸ਼ਰਧਾਂਜਲੀਆਂ ਅਰਪਿਤ ਕੀਤੀਆਂ ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 “ਭਾਰਤੀ ਨਾਰੀ ਸ਼ਕਤੀ ਦੇ ਪਰਾਕ੍ਰਮ ਦੀ ਪ੍ਰਤੀਕ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਮੇਰਾ ਕੋਟਿ-ਕੋਟਿ ਨਮਨ। ਵਿਦੇਸ਼ੀ ਹਕੂਮਤ ਦੇ ਅੱਤਿਆਚਾਰ ਦੇ ਖ਼ਿਲਾਫ਼ ਉਨ੍ਹਾਂ ਦੇ ਸਾਹਸ, ਸੰਘਰਸ਼ ਅਤੇ ਬਲੀਦਾਨ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।”

 

*******

ਡੀਐੱਸ/ਐੱਸਟੀ


(Release ID: 1978053) Visitor Counter : 110