ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ

Posted On: 19 NOV 2023 11:14AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਐਕਸ(X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ।”

 

***

ਧੀਰਜ ਸਿੰਘ/ਸਿਧਾਂਤ ਤਿਵਾਰੀ



(Release ID: 1978054) Visitor Counter : 61