ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਿਊਕ ਫ੍ਰੀਡਨ ਨੂੰ ਲਗਜ਼ਮਬਰਗ ਦੇ ਪ੍ਰਧਾਨ ਮੰਤਰੀ ਬਣਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
Posted On:
20 NOV 2023 5:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਿਊਕ ਫ੍ਰੀਡਨ ਨੂੰ ਲਗਜ਼ਮਬਰਗ ਦੇ ਪ੍ਰਧਾਨ ਮੰਤਰੀ ਬਣਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਲਗਜ਼ਮਬਰਗ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਕਾਰਜਭਾਰ ਸੰਭਾਲਣ 'ਤੇ ਲਿਊਕ ਫ੍ਰੀਡਨ (@LucFrieden) ਨੂੰ ਹਾਰਦਿਕ ਸ਼ੁਭਕਾਮਨਾਵਾਂ। ਭਾਰਤ-ਲਗਜ਼ਮਬਰਗ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ, ਜੋ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਕਾਨੂੰਨ ਦੇ ਸ਼ਾਸਨ ਵਿੱਚ ਸਾਡੇ ਸਾਂਝੇ ਵਿਸ਼ਵਾਸ ਵਿੱਚ ਦ੍ਰਿੜ੍ਹਤਾ ਨਾਲ ਸਮਾਹਿਤ ਹਨ।”
********
ਧੀਰਜ ਸਿੰਘ/ਸਿਧਾਂਤ ਤਿਵਾਰੀ
(Release ID: 1978362)
Visitor Counter : 99
Read this release in:
Kannada
,
English
,
Urdu
,
Hindi
,
Marathi
,
Bengali
,
Manipuri
,
Gujarati
,
Odia
,
Tamil
,
Telugu
,
Malayalam