ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਦੇ ਲਈ ਜੇਵੀਅਰ ਮਾਇਲੀ ਨੂੰ ਵਧਾਈਆਂ ਦਿੱਤੀਆਂ
प्रविष्टि तिथि:
20 NOV 2023 5:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਦੇ ਲਈ ਜੇਵੀਅਰ ਮਾਇਲੀ ਨੂੰ ਵਧਾਈਆਂ ਦਿੱਤੀਆਂ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਦੇ ਲਈ ਜੇਵੀਅਰ ਮਾਇਲੀ (@JMilei) ਨੂੰ ਵਧਾਈਆਂ। ਭਾਰਤ-ਅਰਜਨਟੀਨਾ ਰਣਨੀਤਕ ਸਾਂਝੇਦਾਰੀ ਨੂੰ ਵੰਨ-ਸੁਵੰਨਾ ਬਣਾਉਣ ਅਤੇ ਫੈਲਾਉਣ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਨੂੰ ਉਤਸੁਕ ਹਾਂ।”
*****
ਧੀਰਜ ਸਿੰਘ/ਸਿਧਾਂਤ ਤਿਵਾਰੀ
(रिलीज़ आईडी: 1978366)
आगंतुक पटल : 114
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Malayalam