ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਸ਼੍ਰੀ ਕ੍ਰਿਸ਼ਨ ਜਨਮਭੂਮੀ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ

Posted On: 23 NOV 2023 7:52PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਸ਼੍ਰੀ ਕ੍ਰਿਸ਼ਨ ਜਨਮਭੂਮੀ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਮਥੁਰਾ ਵਿੱਚ ਸ਼੍ਰੀ ਕ੍ਰਿਸ਼ਨ ਜਨਮਭੂਮੀ ਮੰਦਿਰ ਵਿੱਚ ਦਿੱਬ ਪੂਜਨ ਦਾ ਸੁਭਾਗ ਮਿਲਿਆ। ਬ੍ਰਜ ਦੇ ਕਣ-ਕਣ ਵਿੱਚ ਵਸੇ ਗਿਰਧਰ ਗੋਪਾਲ ਦੇ ਮਨੋਹਾਰੀ ਦਰਸ਼ਨ ਨੇ ਭਾਵ-ਵਿਭੋਰ ਕਰ ਦਿੱਤਾ! ਮੈਂ ਉਨ੍ਹਾਂ ਤੋਂ ਦੇਸ਼ ਭਰ ਦੇ ਆਪਣੇ ਸਾਰੇ ਪਰਿਵਾਰਜਨਾਂ ਦੇ ਲਈ ਸੁਖ-ਸਮ੍ਰਿੱਧੀ ਅਤੇ ਕਲਿਆਣ ਦੀ ਕਾਮਨਾ ਕੀਤੀ।”

 

ਪ੍ਰਧਾਨ ਮੰਤਰੀ ਦੇ ਨਾਲ ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀਮਤੀ ਆਨੰਦੀਬੇਨ ਪਟੇਲ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਆਨਾਥ ਭੀ ਸਨ।

 

***

ਡੀਐੱਸ/ਟੀਐੱਸ  


(Release ID: 1979308) Visitor Counter : 80