ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੈਂਕਾਕ ਵਿੱਚ ਪੈਰਾ ਏਸ਼ਿਆਈ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਭਾਰਤੀ ਪੈਰਾ ਤੀਰਅੰਦਾਜ਼ੀ ਟੀਮ ਨੂੰ ਵਧਾਈਆਂ ਦਿੱਤੀਆਂ
Posted On:
23 NOV 2023 10:58AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੈਂਕਾਕ ਵਿੱਚ ਪੈਰਾ ਏਸ਼ਿਆਈ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਹੁਣ ਤੱਕ ਦੇ ਬਿਹਤਰੀਨ ਪ੍ਰਦਰਸ਼ਨ ਦੇ ਲਈ ਭਾਰਤੀ ਪੈਰਾ ਤੀਰਅੰਦਾਜ਼ੀ ਟੀਮ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਬੈਂਕਾਕ ਵਿੱਚ ਪੈਰਾ ਏਸ਼ਿਆਈ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਇਤਿਹਾਸਿਕ ਜਿੱਤ!
ਭਾਰਤੀ ਪੈਰਾ ਤੀਰਅੰਦਾਜ਼ੀ ਟੀਮ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਇਤਿਹਾਸ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੇ ਲਈ ਵਧਾਈਆਂ!
ਤੀਰਅੰਦਾਜ਼ੀ ਟੀਮ ਨੇ ਚੈਂਪੀਅਨਸ਼ਿਪ ਵਿੱਚ ਹੁਣ ਤੱਕ ਦੇ ਆਪਣੇ ਬਿਹਤਰੀਨ ਪ੍ਰਦਰਸ਼ਨ ਦੇ ਨਾਲ ਕੁੱਲ 9 ਮੈਡਲ ਜਿੱਤੇ, ਜਿਨ੍ਹਾਂ ਵਿੱਚ 4 ਗੋਲਡ ਮੈਡਲ ਭੀ ਸ਼ਾਮਲ ਹਨ।
ਹਰੇਕ ਐਥਲੀਟ ਨੂੰ ਉਨ੍ਹਾਂ ਦੇ ਯੋਗਦਾਨ ਦੇ ਲਈ ਵਧਾਈਆਂ। ਉਹ ਸਾਨੂੰ ਸਦਾ ਮਾਣ ਦਿਵਾਉਂਦੇ ਰਹਿਣ।”
***
ਧੀਰਜ ਸਿੰਘ/ਸਿਧਾਂਤ ਤਿਵਾਰੀ
(Release ID: 1979311)
ਵਿਜ਼ੀਟਰ ਕਾਊਂਟਰ : 120
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam