ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵੈਟਰਨ ਗੁਜਰਾਤੀ ਫੋਟੋ ਪੱਤਰਕਾਰ ਜ਼ਵੇਰੀਲਾਲ ਮਹਿਤਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 27 NOV 2023 10:23PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੈਟਰਨ ਗੁਜਰਾਤੀ ਫੋਟੋ ਪੱਤਰਕਾਰ ਸ਼੍ਰੀ ਜ਼ਵੇਰੀਲਾਲ ਮਹਿਤਾ     ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ।

ਪ੍ਰਧਾਨ ਮੰਤਰੀ ਨੇ ਫੋਟੋ ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਦੇ ਲੰਬੇ ਅਤੇ ਬਿਹਤਰੀਨ ਕਰੀਅਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ (‘X’)‘ਤੇ ਪੋਸਟ ਕੀਤਾ:

 “ਗੁਜਰਾਤ ਦੇ ਪ੍ਰਸਿੱਧ ਫੋਟੋ ਜਰਨਲਿਸਟ ਜ਼ਵੇਰੀਲਾਲ ਮਹਿਤਾ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬੇਹੱਦ ਦੁਖ ਹੋਇਆ।

ਅਖ਼ਬਾਰ ਜਗਤ ਵਿੱਚ ਲੰਬੇ ਕਰੀਅਰ ਦੇ ਦੌਰਾਨ ਫੋਟੋ ਜਰਨਲਿਜ਼ਮ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਪ੍ਰਾਰਥਨਾ ਅਤੇ ਦੁਖੀ ਪਰਿਵਾਰ ਦੇ ਪ੍ਰਤੀ ਸੰਵੇਦਨਾ.....

ਓਮ ਸ਼ਾਂਤੀ...!

 

 

***

ਡੀਐੱਸ/ਏਕੇ


(रिलीज़ आईडी: 1980434) आगंतुक पटल : 137
इस विज्ञप्ति को इन भाषाओं में पढ़ें: Kannada , English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Malayalam