ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਫਰਾਂਸ ਦੇ ਰਾਸ਼ਟਰਪਤੀ ਦੇ ਨਾਲ ਮੀਟਿੰਗ
Posted On:
01 DEC 2023 9:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 1 ਦਸੰਬਰ 2023 ਨੂੰ ਦੁਬਈ ਵਿੱਚ ਆਯੋਜਿਤ ਸੀਓਪੀ28 (COP 28) ਸਮਿਟ ਦੇ ਮੌਕੇ ‘ਤੇ ਫਰਾਂਸ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਦੇ ਨਾਲ ਦੁਵੱਲੀ ਮੀਟਿੰਗ ਕੀਤੀ।
ਦੋਹਾਂ ਨੇਤਾਵਾਂ ਨੇ ਜਲਵਾਯੂ ਕਾਰਵਾਈ, ਜਲਵਾਯੂ ਵਿੱਤਪੋਸ਼ਣ, ਖੇਡਾਂ, ਊਰਜਾ, ਰੱਖਿਆ ਅਤੇ ਨਾਗਰਿਕ ਪਰਮਾਣੂ ਸਹਿਯੋਗ ਸਹਿਤ ਵਿਭਿੰਨ ਖੇਤਰਾਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।
***
ਡੀਐੱਸ/ਏਕੇ
(Release ID: 1981951)
Visitor Counter : 72
Read this release in:
Bengali
,
Kannada
,
English
,
Urdu
,
Marathi
,
Hindi
,
Manipuri
,
Assamese
,
Gujarati
,
Odia
,
Tamil
,
Telugu
,
Malayalam