Posted On:
04 DEC 2023 1:38PM by PIB Chandigarh
ਪੰਜਾਬ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਪੰਜਾਬ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM @narendramodi) ਨਾਲ ਮੁਲਾਕਾਤ ਕੀਤੀ।”
****
ਧੀਰਜ ਸਿੰਘ/ਸਿਧਾਂਤ ਤਿਵਾਰੀ