ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 06 DEC 2023 8:19AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

 “ਪੂਜਯ ਬਾਬਾਸਾਹੇਬ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਹੋਣ ਦੇ ਨਾਲ-ਨਾਲ ਸਮਾਜਿਕ ਸਮਰਸਤਾ ਦੇ ਅਮਰ ਪੁਰੋਧਾ ਸਨ, ਜਿਨ੍ਹਾਂ ਨੇ ਸ਼ੋਸ਼ਿਤਾਂ ਅਤੇ ਵੰਚਿਤਾਂ ਦੇ ਕਲਿਆਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਅੱਜ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਉਨ੍ਹਾਂ ਨੂੰ ਮੇਰਾ ਸਾਦਰ ਨਮਨ।”

 

************

ਧੀਰਜ ਸਿੰਘ/ਸਿਧਾਂਤ ਤਿਵਾਰੀ



(Release ID: 1983149) Visitor Counter : 66