ਪ੍ਰਧਾਨ ਮੰਤਰੀ ਦਫਤਰ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
07 DEC 2023 7:04PM by PIB Chandigarh
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (‘X’) ‘ਤੇ ਪੋਸਟ ਕੀਤਾ;
“ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਿਆਨਾਥ (@myogiadityanath) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
********
ਡੀਐੱਸ/ਐੱਸਟੀ
(Release ID: 1983942)
ਵਿਜ਼ੀਟਰ ਕਾਊਂਟਰ : 106
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam