ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਰੇਵੰਤ ਰੈੱਡੀ ਗਾਰੂ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
07 DEC 2023 1:57PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰੇਵੰਤ ਰੈੱਡੀ ਗਾਰੂ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਤੇਲੰਗਾਨਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਰੇਵੰਤ ਰੈੱਡੀ ਗਾਰੂ ਨੂੰ ਵਧਾਈਆਂ। ਮੈਂ ਰਾਜ ਦੀ ਪ੍ਰਗਤੀ ਅਤੇ ਉਸ ਦੇ ਨਾਗਰਿਕਾਂ ਦੇ ਕਲਿਆਣ ਵਾਸਤੇ ਹਰ ਸੰਭਵ ਸਮਰਥਨ ਦਾ ਭਰੋਸਾ ਦਿੰਦਾ ਹਾਂ।”
“తెలంగాణ ముఖ్యమంత్రిగా ప్రమాణ స్వీకారం చేసిన శ్రీ రేవంత్ రెడ్డి గారికి అభినందనలు. రాష్ట్ర ప్రగతికి, పౌరుల సంక్షేమానికి అన్ని విధాలా తోడ్పాటు అందిస్తానని నేను హామీ ఇస్తున్నాను.”
***
ਡੀਐੱਸ/ਟੀਐੱਸ
(रिलीज़ आईडी: 1984315)
आगंतुक पटल : 86
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Malayalam