ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇ. ਚੰਦਰਸ਼ੇਖਰ ਰਾਓ (ਕੇਸੀਆਰ- KCR) ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ
Posted On:
08 DEC 2023 10:46AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਕੇ. ਚੰਦਰਸ਼ੇਖਰ ਰਾਓ (Shri K. Chandrashekar Rao) ਦੇ ਚੋਟ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਮੈਨੂੰ ਇਹ ਜਾਣ ਕੇ ਬਹੁਤ ਦੁਖ ਹੋਇਆ ਕਿ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਕੇ. ਚੰਦਰਸ਼ੇਖਰ ਰਾਓ ਦੇ ਚੋਟ ਲਗੀ ਹੈ। ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।”
***
ਡੀਐੱਸ/ਐੱਸਟੀ
(Release ID: 1984317)
ਵਿਜ਼ੀਟਰ ਕਾਊਂਟਰ : 118
Read this release in:
Kannada
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam