ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਪੂ. ਲਾਲਦੁਹੋਮਾ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
Posted On:
08 DEC 2023 5:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪੂ. ਲਾਲਦੁਹੋਮਾ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ(x)‘ਤੇ ਪੋਸਟ ਕੀਤਾ:
“ਪੂ. ਲਾਲਦੁਹੋਮਾ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ। ਕੇਂਦਰ ਮਿਜ਼ੋਰਮ ਦੇ ਸ਼ਾਨਦਾਰ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਦੇ ਲਈ ਨਵੀਂ ਸਰਕਾਰ ਦੇ ਨਾਲ ਮਿਲ ਕੇ ਕੰਮ ਕਰੇਗਾ।”
***
ਡੀਐੱਸ/ਟੀਐੱਸ
(Release ID: 1984716)
Read this release in:
Kannada
,
English
,
Urdu
,
Hindi
,
Marathi
,
Manipuri
,
Assamese
,
Gujarati
,
Odia
,
Tamil
,
Telugu
,
Malayalam