ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ‘ਇਨਵੈਸਟਰਸ ਸਮਿਟ’ ਸਮੇਂ ਸਵਦੇਸ਼ੀ ਉਤਪਾਦਾਂ ‘ਤੇ ਪ੍ਰਕਾਸ਼ ਪਾਇਆ
प्रविष्टि तिथि:
08 DEC 2023 5:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ ਆਯੋਜਿਤ ‘ਇਨਵੈਸਟਰਸ ਸਮਿਟ’ ਵਿੱਚ ਪ੍ਰਦਰਸ਼ਿਤ ਕੀਤੇ ਗਏ ਸਵਦੇਸ਼ੀ ਉਤਪਾਦਾਂ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਦੇਹਰਾਦੂਨ ਦੇ ਇਨਵੈਸਟਰਸ ਸਮਿਟ ਵਿੱਚ ਦੇਵਭੂਮੀ ਦੇ ਉਤਪਾਦਾਂ ਨੂੰ ਕਰੀਬ ਤੋਂ ਦੇਖਣ ਦੇ ਨਾਲ ਹੀ ਇਨ੍ਹਾਂ ਦੇ ਕਾਰੋਬਾਰ ਨਾਲ ਜੁੜੇ ਆਪਣੇ ਪਰਿਵਾਰਜਨਾਂ ਨਾਲ ਸੰਵਾਦ ਦਾ ਅਵਸਰ ਮਿਲਿਆ। ਮੈਨੂੰ ਵਿਸ਼ਵਾਸ ਹੈ ਕਿ ਉੱਤਰਾਖੰਡ ਵਿੱਚ ਬਣੀਆਂ ਚੀਜ਼ਾਂ ਦੁਨੀਆਭਰ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਉਣਗੀਆਂ।”
***
ਡੀਐੱਸ/ਟੀਐੱਸ
(रिलीज़ आईडी: 1984717)
आगंतुक पटल : 63
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Assamese
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam