ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (11 ਦਸੰਬਰ, 2023) ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ।
***
ਡੀਐੱਸ/ਏਕੇ