ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੂਟ ਵਰ੍ਹੇ 2023-24 ਦੇ ਲਈ ਪੈਕੇਜਿੰਗ ਵਿੱਚ ਜੂਟ ਦੀ ਲਾਜ਼ਮੀ ਵਰਤੋਂ ਦੇ ਫ਼ੈਸਲੇ ਨੂੰ ਸਵੀਕਾਰ ਕੀਤਾ
ਉਨ੍ਹਾਂ ਨੇ ਕਿਹਾ ਕਿ ਇਹ ਫ਼ੈਸਲਾ ਜੂਟ ਸੈਕਟਰ ਨੂੰ ਪੁਨਰ ਸੁਰਜੀਤ ਕਰਨ ਵਿੱਚ ਯੋਗਦਾਨ ਦੇਵੇਗਾ
प्रविष्टि तिथि:
09 DEC 2023 10:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੂਟ ਵਰ੍ਹੇ 2023-24 ਲਈ ਪੈਕੇਜਿੰਗ ਵਿੱਚ ਜੂਟ ਦੀ ਲਾਜ਼ਮੀ ਵਰਤੋਂ ਦੇ ਫ਼ੈਸਲੇ ਨੂੰ ਸਵੀਕਾਰ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਫ਼ੈਸਲਾ ਜੂਟ ਸੈਕਟਰ ਨੂੰ ਪੁਨਰਜੀਵਿਤ ਕਰਨ ਵਿੱਚ ਯੋਗਦਾਨ ਦੇਵੇਗਾ।
ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਸਾਡੇ ਕਾਰੀਗਰਾਂ ਅਤੇ ਕਿਸਾਨਾਂ ਲਈ ਇੱਕ ਬੜਾ ਉਤਸ਼ਾਹ ਭੀ ਹੈ।
ਇਸ ਫ਼ੈਸਲੇ ਬਾਰੇ ਹੋਰ ਵੇਰਵੇ ਇੱਥੇ ਦੇਖੇ ਜਾ ਸਕਦੇ ਹਨ:
https://pib.gov.in/PressReleasePage.aspx?PRID=1984208
ਕੇਂਦਰੀ ਮੰਤਰੀ, ਸ਼੍ਰੀ ਪੀਯੂਸ਼ ਗੋਇਲ ਦੀ ਐਕਸ (X) ‘ਤੇ ਇੱਕ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;
“ਇਹ ਫ਼ੈਸਲਾ ਜੂਟ ਸੈਕਟਰ ਨੂੰ ਪੁਨਰਜੀਵਿਤ ਕਰਨ ਵਿੱਚ ਯੋਗਦਾਨ ਪਾਵੇਗਾ! ਇਹ ਸਾਡੇ ਕਾਰੀਗਰਾਂ ਅਤੇ ਕਿਸਾਨਾਂ ਲਈ ਇੱਕ ਬੜਾ ਉਤਸ਼ਾਹ ਭੀ ਹੈ।"
******
ਡੀਐੱਸ/ਐੱਸਟੀ
(रिलीज़ आईडी: 1985277)
आगंतुक पटल : 96
इस विज्ञप्ति को इन भाषाओं में पढ़ें:
Tamil
,
Assamese
,
Bengali
,
English
,
Urdu
,
हिन्दी
,
Marathi
,
Manipuri
,
Gujarati
,
Odia
,
Telugu
,
Kannada
,
Malayalam