ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਮਹਿਮ ਡੋਨਾਲਡ ਟਸਕ ਨੂੰ ਪੋਲੈਂਡ ਦੇ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
14 DEC 2023 1:08PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਡੋਨਾਲਡ ਟਸਕ ਨੂੰ ਪੋਲੈਂਡ ਦੇ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੋਲੈਂਡ ਦੇ ਪ੍ਰਧਾਨ ਮੰਤਰੀ ਨਿਯੁਕਤ ਹੋਣ ‘ਤੇ ਮਹਾਮਹਿਮ ਡੋਨਾਲਡ ਟਸਕ ਤੁਹਾਨੂੰ ਹਾਰਦਿਕ ਵਧਾਈਆਂ।
ਮੈਂ ਭਾਰਤ ਅਤੇ ਪੋਲੈਂਡ ਦੇ ਦਰਮਿਆਨ ਦੀਰਘਕਾਲੀ ਅਤੇ ਦੋਸਤਾਨਾ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਤੁਹਾਡੇ ਨਾਲ ਮਿਲ ਕੇ ਕਾਰਜ ਕਰਨ ਦੇ ਲਈ ਉਤਸੁਕ ਹਾਂ।”
***
ਡੀਐੱਸ/ਟੀਐੱਸ
(रिलीज़ आईडी: 1986512)
आगंतुक पटल : 116
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam